Breaking News

ਜਦੋ ਨਕਲੀ ਕੈਪਟਨ ਨੇ ਬਠਿੰਡਾ ‘ਚ ਵੰਡੇ ਨਕਲੀ ਸਮਾਰਟ ਫੋਨ ਤੇ ਲਾਲੀਪੌਪ

ਵਿਧਾਨ ਸਭਾ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਸੀ ਕਿ ਕਾਂਗਰਸ ਸਰਕਾਰ ਬਣਨ ‘ਤੇ ਨੌਜਵਾਨਾਂ ਨੂੰ ਸਮਾਰਟ ਫੋਨ ਤੋਹਫੇ ਵਜੋਂ ਦਿੱਤੇ ਜਾਣਗੇ ਪਰ ਇਹ ਅਜੇ ਤੱਕ ਸੰਭਵ ਨਹੀਂ ਹੋ ਸਕਿਆ।Image result for lolypop

ਕੈਪਟਨ ਦੇ ਇਸੇ ਵਾਅਦੇ ‘ਤੇ ਵਿਅੰਗ ਕਰਦਿਆਂ ਅੱਜ ਲਾਈਨਪਾਰ ਸੰਘਰਸ਼ ਕਮੇਟੀ ਬਠਿੰਡਾ ਦੇ ਪ੍ਰਧਾਨ ਵਿਜੇ ਕੁਮਾਰ ‘ਐੱਮ. ਸੀ.’ ਸਲਾਹਕਾਰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਭੇਸ ਬਣਾ ਕੇ ਲੋਕਾਂ ਨੂੰ ਨਕਲੀ ਸਮਾਰਟ ਫੋਨ ਅਤੇ ਲਾਲੀਪੌਪ ਵੰਡੇ। ਕਮੇਟੀ ਦੇ ਵਰਕਰਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।

ਇਸ ਮੌਕੇ ਵਿਜੇ ਕੁਮਾਰ ਨੇ ਕਿਹਾ ਕਿ ਕੈਪਟਨ ਨੇ ਵੱਡੇ-ਵੱਡੇ ਵਾਅਦੇ ਕਰ ਕੇ ਅਤੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਸਰਕਾਰ ਤਾਂ ਬਣਾ ਲਈ ਪਰ 10 ਮਹੀਨੇ ਬੀਤ ਜਾਣ ਦੇ ਬਾਵਜੂਦ ਕਾਂਗਰਸ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕੈਪਟਨ ਨੇ ਕਿਹਾ ਸੀ ਕਿ ਨੌਜਵਾਨਾਂ ਨੂੰ ਸਮਾਰਟ ਫੋਨ ਦਿੱਤੇ ਜਾਣਗੇ, ਜਿਸ ਵਾਸਤੇ ਬਕਾਇਦਾ ਲੱਖਾਂ ਨੌਜਵਾਨਾਂ ਤੋਂ ਫਾਰਮ ਵੀ ਭਰਵਾ ਲਏ ਗਏ।

ਹੁਣ ਸਮਝ ਆਇਆ ਹੈ ਕਿ ਉਦੋਂ ਵੋਟਾਂ ਲੈਣ ਖਾਤਰ ਨੌਜਵਾਨ ਵਰਗ ਨੂੰ ਸਿਰਫ ਮੂਰਖ ਹੀ ਬਣਾਇਆ ਗਿਆ ਸੀ। ਇਸ ਗੱਲ ਨੂੰ ਲੈ ਕੇ ਨੌਜਵਾਨ ਵਰਗ ‘ਚ ਗੁੱਸਾ ਪੈਦਾ ਹੋ ਰਿਹਾ ਹੈ, ਜੋ 2019 ਦੀਆਂ ਲੋਕ ਸਭਾ ਚੋਣਾਂ ‘ਚ ਭਾਂਬੜ ਬਣ ਕੇ ਸਾਹਮਣੇ ਆਵੇਗਾ।Image result for captain amrinder singh smartphone

Thanks for watching & reading our post , hope you like all post . We do not own copyright of this material , all my post taken by different source like youtube, daily motion or different news website.Image result for captain amrinder singh smartphone

We do not use any copyrighted material in my site. If you found any copyright material then go to our contact us page and send claim to us. We will remove copyright post as soon as earlier.We are not posted any type of fake news , all post are proper evidence that are real .Image result for captain amrinder singh smartphone

If any person found that my post is fake news then also send your query with proof .Our aim to provide fresh & good material to you , we wants to give fast & viral news who viral in social media . Also our post full fill facebook & google policies.Related image

We are not gather any personal information when you visit our website. Only third party ads are shown in my site , which we have no control .If you like my post then request to you please share with your friends on social media , whatsapp and twitter .Related image

About admin

Check Also

मौत को छोड़ कर सभी रोगों को जड़ से खत्म कर देती है यह चीज

दक्षिण भारत में साल भर फली देने वाले पेड़ होते है. इसे सांबर में डाला …