Breaking News

ਅਵਾਰਾ ਸਾਨ੍ਹ ਤੋਂ ਬੱਚੇ ਨੇ ਜਾਨ ਬਚਾਉਣ ਲਈ ਛੱਪੜ ਚ ਛਾਲ ਮਾਰੀ ਬੱਚੇ ਦੀ ਮੌਤ

 

ਅਵਾਰਾ ਸਾਨ੍ਹ ਵੱਲੋਂ ਸਕੂਲ ’ਚ ਪੜ੍ਹਦੇ ਬੱਚੇ ਦਾ ਪਿੱਛਾ ਕਰਨ ’ਤੇ ਬੱਚੇ ਨੇ ਜਾਨ ਬਚਾਉਣ ਲਈ ਛੱਪੜ ਛਾਲ ਮਾਰ ਦਿੱਤੀ ਜਿਸ ਕਾਰਨ ਬੱਚੇ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਇੱਥੋਂ ਦੇ ਨਜ਼ਦੀਕੀ ਪਿੰਡ ਦੇ ਸਰਕਾਰੀ ਹਾਈ ਸਕੂਲ ’ਚ ਪੌਦਿਆਂ ਨੂੰ ਪਾਣੀ ਦੇ ਰਹੇ ਬੱਚਿਆਂ ਨੂੰ ਅਚਾਨਕ ਇੱਕ ਭੂਸਰੇ ਸਾਨ੍ਹ ਨੇ ਟੱਕਰਾ ਮਾਰਨੀਆ ਸ਼ੂਰੂ ਕਰ ਦਿੱਤੀਆਂ, ਜਿਸ ਕਾਰਨ ਬੱਚਿਆ ’ਚ ਹਫੜਾ ਦਫੜੀ ਮੱਚ ਗਈ ਤੇ ਬੱਚੇ ਇੱਧਰ ਉੱਧਰ ਭੱਜਣ ਲੱਗੇ ਜਿਨ੍ਹਾਂ ’ਚੋਂ ਕਈ ਬੱਚਿਆ ਨੇ ਲੁੱਕ ਕੇ ਜਾਨ ਬਚਾਈ। ਸਕੂਲ ਦੇ ਸੱਤਵੀਂ ਜਮਾਤ ਦੇ ਮਨਦੀਪ ਸਿੰਘ ਦਾ ਸਾਨ੍ਹ ਨੇ ਪਿੱਛਾ ਨਾ ਛੱਡਿਆ ਅਤੇ ਉਸ ਨੇ ਆਪਣੀ ਜਾਨ ਬਚਾਉਣ ਲਈ ਨਾਲ ਲੱਗਦੇ ਛੱਪੜ ’ਚ ਛਾਲ ਮਾਰ ਦਿੱਤੀ ਜਿੱਥੇ ਉਸਦੀ ਮੌਤ ਹੋ ਗਈ। ਇਸ ਘਟਨਾ ਕਾਰਨ ਇਲਾਕੇ ’ਚ ਭਾਰੀ ਸੌਗ ਦੀ ਲਹਿਰ ਫੈਲੀ ਹੋਈ ਹੈ। ਅਵਾਰਾਂ ਪਸ਼ੂਆਂ ਦੀ ਫੇਟ ’ਚ ਅਨੇਕਾਂ ਦੁਰਘਟਨਾਵਾਂ ਸਾਹਮਣੇ ਆਉਣ ਦੇ ਬਾਵਜੂਦ ਵੀ ਸਰਕਾਰ ਇਸ ਸਮੱਸਿਆ ਦੇ ਨਿਜਾਤ ਲਈ ਗੰਭੀਰ ਨਹੀਂ ਹੋਈ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਇਸ ਘਟਨਾ ’ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਇਸ ਘਟਨਾ ਦੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਅਵਾਰਾ ਪਸ਼ੂਆਂ ਦੇ ਸੰਬੰਧੀ ਠੋਸ ਨੀਤੀ ਅਪਣਾਈ ਹੁੰਦੀ ਤਾਂ ਸ਼ਇਦ ਇਹ ਘਟਨਾ ਨਾ ਵਾਪਰਦੀ।ਜਦੋਂ ਕੋਈ ਦੁਰਘਟਨਾ ਵਾਪਰ ਜਾਂਦੀ ਹੈ ਤਾਂ ਨਗਰ ਨਿਗਮ ਵਲੋਂ ਗੋਗਲੂਆਂ ਤੋਂ ਮਿੱਟੀ ਝਾੜਨ ਵਾਲੀ ਕਹਾਵਤ ਵਾਂਗ ਇਕ ਦੋ ਦਿਨ ਕਾਰਵਾਈ ਕਰ ਕੇ ਸਾਨ੍ਹਾਂ ਨੂੰ ਕਾਬੂ ਕਰ ਕੇ ਗਊਸ਼ਾਲਾ ਭੇਜਿਆ ਜਾਂਦਾ ਹੈ ਪਰ ਬਾਅਦ ਵਿਚ ਜਾਂ ਤਾਂ ਇਹ ਸਾਨ੍ਹ ਮੁੜ ਛੱਡ ਦਿਤੇ ਜਾਂਦੇ ਹਨ ਜਾਂ ਫਿਰ ਹੋਰ ਸਾਨ੍ਹ ਆ ਜਾਂਦੇ ਹਨ ਪਰ ਸ਼ਹਿਰ ਵਿਚ ਸਾਨ੍ਹਾਂ ਦੀ ਗਿਣਤੀ ਲਗਾਤਾਰ ਵਧਦੀ ਹੀ ਦਿਸਦੀ ਹੈ।ਦੁੱਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ, ਬੱਲਮ ਸਿੰਘ, ਹਰਮੇਲ ਸਿੰਘ ਕਲੀਪੁਰ, ਜੋਗਾ ਸਿੰਘ ਬੋਹਾ, ਮਹਿੰਦਰ ਸਿੰਘ ਸੈਦੇਵਾਲਾ ਨੇ ਇਸ ਦੁਰਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ।Image result for punjab on road bull befelow cow

Thanks for watching & reading our post , hope you like all post . We do not own copyright of this material , all my post taken by different source like youtube, daily motion or different news website. Image result for punjab on road bull befelow cowWe do not use any copyrighted material in my site. If you found any copyright material then go to our contact us page and send claim to us. We will remove copyright post as soon as earlier.Related imageWe are not posted any type of fake news , all post are proper evidence that are real . Image result for punjab on road bull befelow cowIf any person found that my post is fake news then also send your query with proof .Our aim to provide fresh & good material to you , we wants to give fast & viral news who viral in social media . Image result for punjab on road bull befelow cowAlso our post full fill facebook & google policies. We are not gather any personal information when you visit our website. Image result for punjab on road bull befelow cowOnly third party ads are shown in my site , which we have no control .If you like my post then request to you please share with your friends on social media , whatsapp and twitter .Image result for punjab on road bull befelow cow

Thanks for watching & reading our post , hope you like all post . We do not own copyright of this material , all my post taken by different source like youtube, daily motion or different news website.

 

 

We do not use any copyrighted material in my site. If you found any copyright material then go to our contact us page and send claim to us. We will remove copyright post as soon as earlier.We are not posted any type of fake news , all post are proper evidence that are real .

 

If any person found that my post is fake news then also send your query with proof .Our aim to provide fresh & good material to you , we wants to give fast & viral news who viral in social media .

 

Also our post full fill facebook & google policies. We are not gather any personal information when you visit our website. Only third party ads are shown in my site , which we have no control .

 

If you like my post then request to you please share with your friends on social media , whatsapp and twitter .

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …