Breaking News

ਕਰਜ਼ਾ ਮੁਆਫੀ ਦੀ ਉਡੀਕ ‘ਚ ਬੈਠੇ ਕਿਸਾਨਾਂ ਲਈ ਚੰਗੀ ਖਬਰ ..

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁਤਾਬਕ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਦਾ ਕਰਜ਼ਾ 3 ਕਿਸ਼ਤਾਂ ‘ਚ ਮੁਆਫ ਕੀਤਾ ਜਾਵੇਗਾ ਅਤੇ ਇਸ ਦੀ ਪਹਿਲੀ 3600 ਕਰੋੜ ਦੀ ਕਿਸ਼ਤ ਸਹਿਕਾਰੀ ਬੈਂਕਾਂ ਨੂੰ ਨਵੰਬਰ ਮਹੀਨੇ ਤੱਕ ਦੇ ਦਿੱਤੀ ਜਾਵੇਗੀ। ਖਜ਼ਾਨਾ ਮੰਤਰੀ ਦਾ ਕਹਿਣਾ ਹੈ ਕਿ ਬਾਕੀ ਦੋ ਕਿਸ਼ਤਾਂ ‘ਚ ਕਮਰਸ਼ੀਅਲ ਬੈਂਕਾਂ ਅਤੇ ਆੜ੍ਹਤੀਆਂ ਨੂੰ ਬਾਅਦ ‘ਚ ਅਦਾਇਗੀ ਕੀਤੀ ਜਾਵੇਗੀ।
ਇਥੇ ਦੱਸਣਯੋਗ ਹੈ ਕਿ ਕਿਸਾਨ ਕਰਜ਼ਾ ਮੁਆਫੀ ਦਾ ਨੋਟੀਫਿਕੇਸ਼ਨ ਸਰਕਾਰ ਨੇ ਪਹਿਲਾਂ ਹੀ ਜਾਰੀ ਕਰ ਦਿੱਤਾ ਸੀ। ਮਨਪ੍ਰੀਤ ਦਾ ਕਹਿਣਾ ਹੈ ਕਿ ਕਿਸਾਨ ਕਰਜ਼ਾ ਮੁਆਫੀ ਲਈ ਸਰਕਾਰ ਨੇ ਕਵਾਇਤ ਸ਼ੁਰੂ ਕਰ ਦਿੱਤੀ ਹੈ ਅਤੇ ਸਰਕਾਰ ਵਲੋਂ ਪਹਿਲੀ ਕਿਸ਼ਤ ਅਦਾ ਕਰਨ ਨਾਲ ਲਗਭਗ 6 ਲੱਖ ਕਿਸਾਨਾਂ ਨੂੰ ਇਸ ਦਾ ਲਾਫ ਮਿਲੇਗਾ।
—–
ਕਿਸਾਨ ਤਹਿ ਤੋੜ ਹੱਲ ਨਾਲ ਵਹਾਈ ਕਰਨ ਲਈ ਖੇਤੀ ਵਿਭਾਗ ਤੋਂ ਵੀ ਹਲ ਪ੍ਰਾਪਤ ਕਰ ਸਕਦੇ ਹਨ। ਇਹ ਵਿਧੀ ਸੇਮ ਮਾਰੀਆਂ ਜ਼ਮੀਨਾਂ ਦੇ ਸੁਧਾਰ ਲਈ ਵੀ ਵਿਸ਼ੇਸ਼ ਕਾਰਗਰ ਹੈ। halਫਰਵਰੀ ਮਾਰਚ ਵਿੱਚ ਪੈਣ ਵਾਲੇ ਮੀਂਹ ਕਾਰਨ ਖੇਤਾਂ ਵਿੱਚ ਪਾਣੀ ਖੜ੍ਹਨ ਨਾਲ ਕਣਕ ਦਾ ਖਰਾਬਾ ਹੁੰਦਾ ਹੈ ਪਰ ਜਿੱਥੇ ਇਸ ਹਲ ਨਾਲ ਡੂੰਘੀ ਵਹਾਈ ਕੀਤੀ ਹੋਵੇਗੀ, ਮੀਂਹ ਦਾ ਪਾਣੀ ਜ਼ਮੀਨ ਵਿੱਚ ਰਿਸ ਜਾਵੇਗਾ ਤੇ ਫ਼ਸਲ ਦਾ ਖਰਾਬਾ ਘਟੇਗਾ।

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …