Breaking News

ਕੈਪਟਨ ਸਰਕਾਰ ਵੱਧ ਰਹੇ ਖ਼ਰਚ ਨੂੰ ਕੰਟਰੋਲ ਕਰਨ ਅਸਮਰੱਥ

 

ਵਿੱਤੀ ਸੰਕਟ ’ਚ ਘਿਰੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਬਸਿਡੀ ਅਤੇ ਆਟਾ-ਦਾਲ ਯੋਜਨਾ ਦੀ ਸਮੀਖਿਆ ਕੀਤੀ ਜਾ ਰਹੀ ਹੈ। ਕੈਪਟਨ ਸਰਕਾਰ ਵੱਧ ਰਹੇ ਖ਼ਰਚ ਨੂੰ ਕੰਟਰੋਲ ਕਰਨ ’ਚ ਅਸਮਰੱਥ ਹੈ ਅਤੇ ਉਸ ਵੱਲੋਂ ਹੁਣ ਇਨ੍ਹਾਂ ਦੋ ਮੁੱਖ ਯੋਜਨਾਵਾਂ ’ਤੇ ਨਜ਼ਰਸਾਨੀ ਕੀਤੀ ਜਾ ਰਹੀ ਹੈ, ਜੋ ਸੂਬੇ ਦਾ ਖ਼ਜ਼ਾਨਾ ਹੂੰਝ ਰਹੀਆਂ ਹਨ।Image result for punjab atta dal scheme

ਸੂਤਰਾਂ ਮੁਤਾਬਕ ਸੂਬੇ ਦੀ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਲਈ ਪਿਛਲੇ ਮਹੀਨੇ ਕੀਤੀਆਂ ਦੋ ਬੈਠਕਾਂ ਦੌਰਾਨ ਇਨ੍ਹਾਂ ਦੋ ਯੋਜਨਾਵਾਂ ’ਤੇ ਸ਼ਿਕੰਜਾ ਕੱਸਣ ਦੀ ਲੋੜ ਬਾਰੇ ਵਿਸਥਾਰ ’ਚ ਚਰਚਾ ਹੋਈ। ਇਸ ਸਾਲ ਸੂਬਾਈ ਸਰਕਾਰ ਵੱਲੋਂ 10255 ਕਰੋੜ ਰੁਪਏ ਬਿਜਲੀ ਸਬਸਿਡੀ ਅਤੇ 500 ਕਰੋੜ ਰੁਪਏ ਨਵੀਂ ਆਟਾ-ਦਾਲ ਯੋਜਨਾ ’ਤੇ ਖ਼ਰਚੇ ਜਾਣਗੇ।Image result for punjab atta dal scheme

ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਰੱਜੇ-ਪੁੱਜੇ ਕਿਸਾਨਾਂ ਨੂੰ ਬਿਜਲੀ ਸਬਸਿਡੀ ਛੱਡਣ ਦੀ ਪਹਿਲਾਂ ਹੀ ਅਪੀਲ ਕੀਤੀ ਜਾ ਚੁੱਕੀ ਹੈ ਪਰ ਇਸ ਨੂੰ ਕੋਈ ਹੁੰਗਾਰਾ ਨਹੀਂ ਮਿਲਿਆ। (ਤੁਸੀਂ ਪੜ੍ਹ ਰਹੇ ਹੋ ਉੱਨਤ ਖੇਤੀ) ਆਟਾ-ਦਾਲ ਯੋਜਨਾ ਦੇ ਫ਼ਰਜ਼ੀ ਲਾਭਪਾਤਰੀਆਂ ਦੀ ਛਾਂਟੀ ਲਈ ਸਰਵੇਖਣ ਕਰਾਇਆ ਗਿਆ ਪਰ ਸਥਾਨਕ ਪੱਧਰ ’ਤੇ ਰਾਜਸੀ ਆਗੂਆਂ ਨੇ ਕਥਿਤ ਤੌਰ ’ਤੇ ਇਸ ਕਾਰਜ ਵਿੱਚ ਵਿਘਨ ਪਾਇਆ ਕਿਉਂਕਿ ਉਹ ਆਪਣੇ ਵੋਟਰਾਂ ਨੂੰ ਗੁੱਸੇ ਨਹੀਂ ਕਰਨਾ ਚਾਹੁੰਦੇ। ਸੂਬੇ ਵਿੱਚ ਆਟਾ-ਦਾਲ ਯੋਜਨਾ ਦੇ 1.39 ਕਰੋੜ ਲਾਭਪਾਤਰੀ ਹਨ।Image result for punjab atta dal scheme

ਸੂਤਰਾਂ ਨੇ ਦੱਸਿਆ ਕਿ ਕੁੱਝ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਨ੍ਹਾਂ ਦੋ ਯੋਜਨਾਵਾਂ ਦੇ ਲਾਭਪਾਤਰੀਆਂ ਅਤੇ ਇਨ੍ਹਾਂ ’ਚੋਂ ਅਸਲ ਲੋੜਵੰਦਾਂ ਦੀ ਸ਼ਨਾਖ਼ਤ ਲਈ ਸਰਵੇਖਣ ਕਰਨ ਲਈ ਕਿਹਾ ਗਿਆ ਹੈ। ਡਿਪਟੀ ਕਮਿਸ਼ਨਰਾਂ ਦੇ ਜਵਾਬ ਦੇ ਆਧਾਰ ਉਤੇ ਸਰਕਾਰ ਇਨ੍ਹਾਂ ਯੋਜਨਾਵਾਂ ਦੀ ਸਮੀਖਿਆ ਕਰ ਸਕਦੀ ਹੈ। ਜੀਐਸਟੀ ਲਾਗੂ ਹੋਣ ਬਾਅਦ ਸੂਬੇ ਦੇ ਮਾਲੀ ਵਸੀਲੇ ਸੁੰਗੜ ਗਏ ਹਨ, ਜਿਸ ਕਾਰਨ ਸਰਕਾਰ ਖ਼ਰਚ ਘਟਾਉਣ ਲਈ ਹੱਥ ਪੈਰ ਮਾਰ ਰਹੀ ਹੈ।Image result for punjab atta dal scheme

ਇਕ ਸੀਨੀਅਰ ਅਧਿਕਾਰੀ ਨੇ ਦੱਸਿਆ, ‘ਇਸ ਵਿੱਤੀ ਵਰ੍ਹੇ ਕੁੱਲ 60,079.87 ਕਰੋੜ ਰੁਪਏ ਮਾਲੀਆ ਮਿਲਿਆ ਹੈ, ਜਿਸ ਵਿੱਚੋਂ 56,184 ਕਰੋੜ ਕੇਵਲ ਤਨਖਾਹਾਂ, ਪੈਨਸ਼ਨਾਂ, ਕਰਜ਼ੇ ਦਾ ਵਿਆਜ ਮੋੜਨ ਅਤੇ ਬਿਜਲੀ ਸਬਸਿਡੀ ਉਤੇ ਖਰਚ ਹੋਣਗੇ। ਜੇਕਰ ਸੂਬੇ ਦਾ ਕੰਮ ਠੀਕ ਢੰਗ ਨਾਲ ਚਲਾਉਣਾ ਹੈ ਤਾਂ ਬਾਕੀ ਖ਼ਰਚਿਆਂ ’ਤੇ ਕੱਟ ਲਾਇਆ ਜਾਣਾ ਚਾਹੀਦਾ ਹੈ।’Related image

Thanks for watching & reading our post , hope you like all post . We do not own copyright of this material , all my post taken by different source like youtube, daily motion or different news website. Image result for captain sarkarWe do not use any copyrighted material in my site. If you found any copyright material then go to our contact us page and send claim to us. We will remove copyright post as soon as earlier.Related imageWe are not posted any type of fake news , all post are proper evidence that are real . If any person found that my post is fake news then also send your query with proof .Our aim to provide fresh & good material to you , we wants to give fast & viral news who viral in social media .Image result for captain sarkar Also our post full fill facebook & google policies. We are not gather any personal information when you visit our website. Only third party ads are shown in my site , which we have no control .If you like my post then request to you please share with your friends on social media , whatsapp and twitter .Image result for captain sarkar

 

 

Thanks for watching & reading our post , hope you like all post . We do not own copyright of this material , all my post taken by different source like youtube, daily motion or different news website.Image result for caption sarkar We do not use any copyrighted material in my site. If you found any copyright material then go to our contact us page and send claim to us. We will remove copyright post as soon as earlier.We are not posted any type of fake news , all post are proper evidence that are real . If any person found that my post is fake news then also send your query with proof .Our aim to provide fresh & good material to you , wImage result for caption sarkar wants to give fast & viral news who viral in social media . Also our post full fill facebook & google policies. We are not gather any personal information when you visit our website. Only third party ads are shown in my site , which we have no control .If you like my Image result for caption sarkarpost then request to you please share with your friends on social media , whatsapp and twitter .

 

 

Thanks for watching & reading our post , hope you like all post . We do not own copyright of this material , all my post taken by different source like youtube, daily motion or different news website. We do not use any copyrighted material in my site. If you found any copyright materImage result for caption sarkarial then go to our contact us page and send claim to us. We will remove copyright post as soon as earlier.We are not posted any type of fake news , all post are proper evidence that are real . If any person found that my post is fake news then also send your query with proof .Our aim to provide fresh & good material to you , we wants to give fast & viral news who viral in social media . Also our post full fill facebook & google policies. We are not gather any personal information when you visit our website. Only third party ads are shown in my site , which we have no control .If you like my post then request to you please share with your friends on social media , whatsapp and twitter .

Image result for caption sarkar

 

Thanks for watching & reading our post , hope you like all post . We do not own copyright of this material , all my post taken by different source like youtube, daily motion or different news website. We do not use any copyrighted material in my site. If you found any copyright material thImage result for caption sarkaren go to our contact us page and send claim to us. We will remove copyright post as soon as earlier.We are not posted any type of fake news , all post are proper evidence that are real . If any person found that my post is fake news then also send your query with proof .OuImage result for caption sarkarImage result for caption sarkarr aim to provide fresh & good material to you , we wants to give fast & viral news who viral in social media . Also our post full fill facebook & google policies. We are not gather any personal information when you visit our website. Only third party ads are shown in my site , which we have no control .If you like my post then request to you please share with your friends on social media , whatsapp and twitter .

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …