Breaking News

ਪਰਾਲੀ ਦੇ ਮਸਲੇ ਤੇ ਬੋਲੇ ਪ੍ਰਤਾਪ ਸਿੰਘ ਬਾਜਵਾ ਵੱਧ ਤੋਂ ਵੱਧ ਸ਼ੇਅਰ ਕਰੋ

ਕਿਸਾਨ ਵੀਰੋ ਜਿਵੇ ਕੇ ਤੁਹਾਨੂੰ ਪਤਾ ਹੀ ਹੈ ਕੇ ਪੰਜਾਬ ਦੇ ਕਿਸਾਨ ਲਾਇ ਇਸ ਟੀਮ ਸਭ ਤੋਂ ਵੱਡੀ ਮੁਸ਼ਕਲ ਬਣੀ ਹੋਈ ਹੈ ਜੋ ਉਹ ਹੈ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਮੁਦਾ। Image result for ਪਰਾਲੀ ਦੇ ਮਸਲੇਪੰਜਾਬ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੇ ਰੋਕ ਲਗਾਈ ਗਈ ਹੈ। ਪਰ ਪੰਜਾਬ ਦੇ ਕਿਸਾਨਾਂ ਕੋਲ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਬਿਨਾ ਕੋਈ ਹੱਲ ਨਹੀਂ।
ਪੰਜਾਬ ਕਾਂਗਰਸ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਨੂੰ ਦਸਿਆ ਕੇ ਉਹ ਪੰਜਾਬ ਦੇ ਕਿਸਾਨਾਂ ਦਾ ਦਰਦ ਮਹਿਸੂਸ ਕਰਦੇ ਆImage result for partap singh bajwa
ਓਹਨਾ ਕਿਹਾ ਕ ਜੇ ਕੋਈ ਕਿਸਾਨ ਪਰਾਲੀ ਨੂੰ ਅੱਗ ਲਾਉਂਦਾ ਹੈ ਤਾ ਉਸ ਤੇ ਕੋਈ ਪਰਚਾ ਨਹੀਂ ਕਰਾਇਆ ਜਾਵੇਗਾ
ਬਾਕੀ ਤੁਸੀਂ ਸਾਰੀ ਰਿਪੋਰਟ ਬਾਰੇ ਇਸ ਵੀਡੀਓ ਵਿਚ ਦੇਖ ਸਕਦੇ ਹੋ
punjab da kisan by TadkaVideos

About admin

Check Also

ਗਰਮੀ ਦੇ ਮੌਸਮ ਵਿਚ ਸਿਰਫ 2 ਮਿੰਟ ਵਿਚ ਬਣਾਓ ਇਹ ਖਾਸ Hairstyles ਵੀਡੀਓ ਦੇਖੋ ਅਤੇ ਸ਼ੇਅਰ ਕਰੋ

ਵੀਡੀਓ ਥੱਲੇ ਜਾ ਕੇ ਦੇਖੋ ਦੋਸਤੋ ਪੰਜਾਬੀ ਰਸੋਈ ਦੇਸੀ ਤੜਕਾ ਪੇਜ਼ ਤੇ ਤੁਹਾਡਾ ਸੁਆਗਤ ਹੈ …